ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਪੈਂਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ

-ਅਗਲੇ ਹੁਕਮਾਂ ਤੱਕ ਰਹਿਣਗੀਆਂ ਬੰਦ ਲੁਧਿਆਣਾ, ( ਹੇਮਰਾਜ ਜਿੰਦਲ )-ਭਾਰੀ ਮੀਂਹ ਬਾਅਦ ਬਣੇ ਹੜ• ਵਰਗੇ ਹਾਲਾਤ ਨਾਲ ਨਜਿੱਠਣ ਲਈ ਸ਼ਹਿਰ ਲੁਧਿਆਣਾ ਵਿੱਚ ਪੈਂਦੀਆਂ ਡਾਇੰਗਾਂ (ਰੰਗਾਈ ਸਨਅਤਾਂ) ਨੂੰ ਡਿਪਟੀ ਕਮਿਸ਼ਨਰ ਵੱਲੋਂ ਅਗਲੇ ਹੁਕਮਾਂ ਤੱਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲਾ ਡਿਜਾਸਟਰ ਮੈਨੇਜਮੈਂਟ ਅਥਾਰਟੀ ਲੁਧਿਆਣਾ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲਾ ਪੱਧਰੀ ਕੈਂਪ 20 ਨੂੰ

-ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਲੋਕ ਕੈਂਪ ਵਿੱਚ ਸ਼ਮੂਲੀਅਤ ਕਰਨ-ਡਿਪਟੀ ਕਮਿਸ਼ਨਰ ਹੰਬੜਾਂ/ਲੁਧਿਆਣਾ, ( ਅਮਨ ਜੈਨ )-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਤਹਿਤ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਵੱਲੋਂ ਯੋਗ ਲਾਭਪਾਤੀਆਂ ਦੀ ਸ਼ਨਾਖ਼ਤ ਵੱਡੇ ਪੱਧਰ ‘ਤੇ ਲਗਾਤਾਰ ਜਾਰੀ ਹੈ। ਇਸੇ ਸੰਬੰਧੀ ਜ਼ਿਲਾ ਪੱਧਰੀ ਕੈਂਪ ਦਾ ਆਯੋਜਨ ਮਿਤੀ 20 ਅਗਸਤ

ਨੌਜਵਾਨਾਂ ਦੇ ਸਰਬਪੱਖੀ ਵਿਕਾਸ ਸੰਬੰਧੀ ਕੁੱਲੂ ਮਨਾਲੀ ਵਿਖੇ ਲਗਾਏ ਜਾ ਰਹੇ ਕੈਂਪ

-ਇਛੁੱਕ ਨੌਜਵਾਨ ਯੁਵਕ ਸੇਵਾਵਾਂ ਵਿਭਾਗ ਨਾਲ ਸੰਪਰਕ ਕਰਨ-ਸਹਾਇਕ ਡਾਇਰੈਕਟਰ ਲੁਧਿਆਣਾ, ( ਰਾਕੇਸ਼ ਵਰਮਾ )-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਕੁੱਲੂ ਅਤੇ ਮਨਾਲੀ (ਹਿਮਾਚਲ ਪ੍ਰਦੇਸ਼) ਵਿਖੇ ਯੂਥ ਲੀਡਰਸ਼ਿਪ ਕੈਂਪ ਲਗਾਏ ਜਾ ਰਹੇ ਹਨ, ਜਿਨਾਂ ਵਿੱਚ ਜ਼ਿਲਾ ਲੁਧਿਆਣਾ ਦੇ ਨੌਜਵਾਨ ਭਾਗ ਲੈ ਸਕਦੇ ਹਨ। ਇਸ ਸੰਬੰਧੀ

ਤਿਵਾੜੀ ਨੇ ਸੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ

ਰੋਪੜ,( ਬਿਊਰੋ ): ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਸਥਾਨਕ ਪ੍ਰਸ਼ਾਸਨ ਤੇ ਭਾਖੜਾ ਬਿਆਸ ਮੈਨੇਜਮੈਂਟ ਤੋਂ ਬੀਤੀ ਸ਼ਾਮ ਤੋਂ ਹਰ ਇੱਕ ਘੰਟੇ ਬਾਅਦ ਇਲਾਕੇ ਚ ਹੜ੍ਹ ਦੀ ਸਥਿਤੀ ਦਾ ਜਾਇਜਾ ਲੈ ਰਹੇ ਹਨ। ਬਚਾਅ ਅਤੇ ਰਾਹਤ ਦਾ ਕੰਮ ਚੱਲ ਰਿਹਾ ਹੈ । ਉਨ੍ਹਾਂ ਹਾਲਾਤ ਸਥਿਰ ਹੋਣ ਤੋਂ ਬਾਅਦ ਹੜ੍ਹ

ਡਿਪਟੀ ਕਮਿਸ਼ਨਰ ਵੱਲੋਂ ਕੰਟਰੋਲ ਰੂਮਾਂ ਦੀ ਸੂਚੀ ਅਤੇ ਨੰਬਰ ਜਾਰੀ

-ਜ਼ਿਲਾ ਪੱਧਰ ਅਤੇ ਸਬ ਡਵੀਜਨ/ਤਹਿਸੀਲ ਪੱਧਰ ‘ਤੇ 24 ਘੰਟੇ ਚਾਲੂ ਲੁਧਿਆਣਾ, ( ਹੇਮਰਾਜ ਜਿੰਦਲ )-ਮੌਨਸੂਨ ਸੀਜ਼ਨ ਦੇ ਚੱਲਦਿਆਂ ਜ਼ਿਲਾ ਪ੍ਰਸਾਸ਼ਨ ਵੱਲੋਂ ਜਿੱਥੇ ਪੁਖ਼ਤਾ ਹੜ• ਰੋਕੂ ਪ੍ਰਬੰਧ ਕੀਤੇ ਗਏ ਹਨ, ਉਥੇ ਜ਼ਿਲਾ ਪੱਧਰ ਅਤੇ ਸਬ ਡਵੀਜਨ/ਤਹਿਸੀਲ ਪੱਧਰ ‘ਤੇ ਹੜ• ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ। ਇਨਾਂ ਕੰਟਰੋਲ ਰੂਮਾਂ ਦੀ ਸੂਚੀ ਅਤੇ ਨੰਬਰ ਜਾਰੀ

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਵੱਲੋਂ ਹੜ• ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

-ਡਿਪਟੀ ਕਮਿਸ਼ਨਰ ਵੱਲੋਂ ਬਿਨਾ ਪ੍ਰਵਾਨਗੀ ਸਟੇਸ਼ਨ ਨਾ ਛੱਡਣ ਅਤੇ ਮੋਬਾਈਲ ਫੋਨ 24 ਘੰਟੇ ਚਾਲੂ ਰੱਖਣ ਦੀਆਂ ਹਦਾਇਤਾਂ ਲੁਧਿਆਣਾ, ( ਸੰਜੇ ਮਿੰਕਾ )-ਸੂਬੇ ਭਰ ਵਿੱਚ ਪੈ ਰਹੇ ਭਾਰੀ ਮੀਂਹ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਾਈ ਅਲਰਟ ਦੇ ਚੱਲਦਿਆਂ ਅਗਾਂਊ ਹੜ• ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਖੁਰਾਕ, ਸਿਵਲ ਸਪਲਾਈ

ਜ਼ਿਲਾ ਲੁਧਿਆਣਾ ਵਿੱਚ ਹੜ• ਵਰਗੀ ਸਥਿਤੀ ਪੈਦਾ ਹੋਣ ਦਾ ਕੋਈ ਖ਼ਤਰਾ ਨਹੀਂ-ਸਤਲੁੱਜ ਦਰਿਆ ਦੀ 58 ਹਜ਼ਾਰ ਕਿਊਸਿਕ ਤੋਂ ਵਧੇਰੇ ਪਾਣੀ ਦੀ ਸਮਰੱਥਾ, ਹੁਣ ਚੱਲ ਰਿਹੈ 38 ਹਜ਼ਾਰ ਕਿਊਸਿਕ ਪਾਣੀ

-ਜ਼ਿਲਾ ਲੁਧਿਆਣਾ ਦੀਆਂ ਸਾਰੀਆਂ ਡਰੇਨਾਂ ਦੀ ਹੋ ਚੁੱਕੀ ਹੈ ਮੁਕੰਮਲ ਸਫਾਈ-ਐਕਸੀਅਨ ਡਰੇਨੇਜ ਲੁਧਿਆਣਾ, ( ਜਸਪ੍ਰੀਤ )-ਪੰਜਾਬ ਸਰਕਾਰ ਵੱਲੋਂ ਲੁਧਿਆਣਾ ਸਮੇਤ ਸੂਬੇ ਦੇ 14 ਜ਼ਿਲਿਆਂ ਵਿੱਚ ਭਾਰੀ ਮੀਂਹ ਦੇ ਕਾਰਨ ਜਾਰੀ ਕੀਤੇ ਗਏ ਹਾਈ ਅਲਰਟ ਸੰਬੰਧੀ ਐਕਸੀਅਨ ਡਰੇਨੇਜ਼ ਲੁਧਿਆਣਾ ਸ੍ਰ. ਹਰਜੋਤ ਸਿੰਘ ਵਾਲੀਆ ਨੇ ਸਥਿਤੀ ਸਪੱਸ਼ਟ ਕੀਤੀ ਹੈ। ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ

ਬਰਤਾਨਵੀ ਨੌਜਵਾਨਾਂ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਦਾ ਦੌਰਾ

-ਹੀਰੋ ਸਾਈਕਲ ਅਤੇ ਮੌਂਟੇ ਕਾਰਲੋ ਫੈਕਟਰੀਆਂ ਦੇਖੀਆਂ ਲੁਧਿਆਣਾ, ( ਹਰੀਸ਼ ਕੁਮਾਰ )-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਆਪਣੀਆਂ ਜੜਾਂ ਨਾਲ ਜੁੜੋ’ ਤਹਿਤ ਇੰਗਲੈਂਡ ਤੋਂ ਆਏ ਨੌਜਵਾਨਾਂ ਨੇ ਸਨਅਤੀ ਸ਼ਹਿਰ ਲੁਧਿਆਣਾ ਦਾ ਦੌਰਾ ਕੀਤਾ। ਪੰਜਾਬੀ ਮੂਲ ਦੇ 17 ਨੌਜਵਾਨਾਂ ਦਾ ਦੂਜਾ ਬੈਚ 10 ਤੋਂ 22 ਅਗਸਤ ਤੱਕ ਸੂਬੇ ਦਾ ਦੌਰਾ ਕਰ ਰਿਹਾ

ਕੈਬਨਿਟ ਮੰਤਰੀ ਆਸ਼ੂ ਵੱਲੋਂ ਪੰਜਾਬੀਆਂ ਨੂੰ ਦੇਸ਼ ਦੇ ਕੌਮੀ ਨਾਇਕਾਂ ਦਾ ਚਰਿੱਤਰ ਘਾਣ ਕਰਨ ਵਾਲੀਆਂ ਤਾਕਤਾਂ ਦੇ ਟਾਕਰੇ ਦਾ ਸੱਦਾ

                                              -ਪੰਜਾਬ ਸਰਕਾਰ ਵੱਲੋਂ ਅਗਲਾ ਸਾਲ ਵਿਕਾਸ ਨੂੰ ਸਮਰਪਿਤ ਈਸੜੂ, ਲੁਧਿਆਣਾ, ( ਸੰਜੇ ਮਿੰਕਾ )-ਪੰਜਾਬ ਦੇ ਫੂਡ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ

-ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ 29 ਸਖ਼ਸ਼ੀਅਤਾਂ ਦਾ ਸਨਮਾਨ -ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਨੇ ਦੇਸ਼ ਭਗਤੀ ਦਾ ਰੰਗ ਬਿਖ਼ੇਰਿਆ ਲੁਧਿਆਣਾ, ( ਹੇਮਰਾਜ ਜਿੰਦਲ )-ਲੁਧਿਆਣਾ ਵਿਖੇ ਜ਼ਿਲ ਪੱਧਰੀ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਕੂਲ ਸਿੱਖਿਆ

ਤਿਵਾੜੀ ਨੇ ਸ੍ਰੀ ਗੁਰ ਰਵਿਦਾਸ ਮੰਦਰ ਲਈ ਵੈਕਲਪਿਕ ਜਗ੍ਹਾ ਦੀ ਮੰਗ ਕੀਤੀ

ਜਲੰਧਰ (ਸੰਜੇ ਮਿੰਕਾ )-ਕਾਂਗਰਸ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਦਿੱਲੀ ਚ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਨਿਰਮਾਣ ਵਾਸਤੇ ਵੈਕਲਪਿਕ ਜ਼ਮੀਨ ਦੀ ਮੰਗ ਕੀਤੀ ਹੈ। ਉਨ੍ਹਾਂ ਸ਼ਾਂਤੀ ਦੀ ਅਪੀਲ ਕਰਦਿਆਂ, ਕੇਂਦਰ ਸਰਕਾਰ ਨੂੰ ਨਵੇਂ ਮੰਦਿਰ ਦੇ ਨਿਰਮਾਣ ਵਾਸਤੇ ਚੰਗੀ ਤੇ ਉਚਿਤ ਜਗ੍ਹਾ ਦੀ ਪਹਿਚਾਣ ਕਰਨ ਦੀ

सभी धार्मिक गायकों को एक मंच पर लाना हमारा उदेश्य कुमार संजीव

-जय माँ सरस्वती वेल्फेयर सोसाइटी की तरफ से किया गया शिव संध्या का आयोजन लुधियाना (रिशव)जय मा सरस्वती वेल्फेयर सोसाइटी की और से शिव संध्या का आयोजन श्री राजेश्वरी आश्रम हेवोवाल मे किया गया जिसमें ज्योति प्रचंड समाज सेवक के के सुरी द्वारा की गई पंडित रवि शर्मा और महंत सुनील