Day: December 3, 2018

बैंस ने अकाली दल से निष्कासित किए गए टकसाली नेताओं द्वारा नई पार्टी बनाने के ऐलान का स्वागत किया!!!!

लुधियाना ( राकेश वर्मा )-हल्का आत्म नगर से विधायक व् लोक इंसाफ पार्टी प्रमुख सिमरजीत सिंह बैंस ने अकाली दल से निष्कासित किए गए टकसाली नेताओं सेवा सिंह सेखवां, रत्न सिंह अजनाला व रणजीत सिंह ब्रह्मपुरा द्वारा नई पार्टी बनाने के ऐलान का स्वागत किया है। साथ ही उनके टकसाली नेताओं

ਪਰਾਲੀ ਨਾ ਸਾੜਨ ਵਾਲੇ ਕਿਸਾਨ ਗੁਰਬਚਰਨ ਸਿੰਘ ਦਾ 2 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨ

-ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਸ਼ਿਰਕਤ ਲੁਧਿਆਣਾ, ( ਅਮਨ ਜੈਨ )-ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ੍ਰੀ ਅਚਾਰੀਆ ਦੇਵਵਰਤ ਨੇ ਪੰਜਾਬ ਦੇ ਕਿਸਾਨਾਂ, ਲੋਕਾਂ ਅਤੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਦੇਸ਼ ਦੇ ਵਿਕਾਸ ਦੇ ਨਾਲ-ਨਾਲ ਮਨੁੱਖਤਾ ਦੇ ਸਹੀ ਅਰਥੀ ਵਿਕਾਸ ਵਿੱਚ ਵੀ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਐਵਾਰਡਾਂ ਲਈ ਉੱਦਮੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਕੋਲੋਂ ਮੰਗੀਆਂ ਅਰਜ਼ੀਆਂ

-ਮਾਰਚ ਦੇ ਕਿਸਾਨ ਮੇਲੇ ’ਤੇ ਦਿੱਤੇ ਜਾਣਗੇ ਇਹ ਸਨਮਾਨ ਲੁਧਿਆਣਾ, ( ਹਰੀਸ਼ ਕੁਮਾਰ )-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਰਾਜ ਭਰ ਦੇ ਕਿਸਾਨਾਂ ਤੋਂ ਮਾਰਚ 2019 ਵਿੱਚ ਦਿੱਤੇ ਜਾਣ ਵਾਲੇ ਐਵਾਰਡਾਂ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਹੈ। ਇਹ ਐਵਾਰਡ ਮਾਰਚ 2019 ਦੇ ਪੀਏਯੂ ਕਿਸਾਨ ਮੇਲੇ ਦੌਰਾਨ ਕਿਸਾਨਾਂ ਅਤੇ ਕਿਸਾਨ

ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੀ ਸਥਾਪਨਾ ਨੂੰ ਹਰੀ ਝੰਡੀ ਦੇਣ ਦਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਭਰਵਾਂ ਸਵਾਗਤ

-ਕਿਹਾ! ਪੰਜਾਬ ਦੇ ਆਰਥਿਕ ਵਿਕਾਸ ਅਤੇ ਵਪਾਰ ਨੂੰ ਨਵੀਂ ਬੁਲੰਦੀ ਮਿਲੇਗੀ ਲੁਧਿਆਣਾ, ( ਸੰਜੇ ਮਿੰਕਾ )-ਸੂਬੇ ਵਿੱਚ ਉਦਯੋਗਿਕ ਅਤੇ ਆਰਥਿਕ ਗਤੀਵਿਧੀਆਂ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਨਵਾਂ ਅੰਤਰਰਾਸ਼ਟਰੀ ਸਿਵਲ ਹਵਾਈ ਟਰਮੀਨਲ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।