Day: February 12, 2019

ਪੁਲਿਸ ਕਮਿਸ਼ਨਰ ਵੱਲੋਂ ਧਾਰਾ 144 ਅਧੀਨ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇੱਕਤਰ ਹੋਣ ਅਤੇ ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪਾਬੰਦੀ ਦੇ ਹੁਕਮ ਜਾਰੀ

ਹਥਿਆਰ ਅਤੇ ਅਗਜਨੀ ਵਾਲੇ ਤਰਲ ਪਦਾਰਥ ਨਾਲ ਲੈ ਕੇ ਚੱਲਣ ‘ਤੇ ਵੀ ਰਹੇਗੀ ਪਾਬੰਦੀ ਲੁਧਿਆਣਾ, ( ਸੰਜੇ ਮਿੰਕਾ )- ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਸੁਖਚੈਨ ਸਿੰਘ ਗਿੱਲ ਵੱਲੋ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਮੌਜੂਦਾ ਹਾਲਾਤ ਨੂੰ ਧਿਆਨ ‘ਚ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੀ ਹਦੂਦ ਅੰਦਰ

राष्ट्रीय लोक अदालतों का आयोजन 9 मार्च को

लुधियाना, ( हरीश कुमार ) – ज़िला लुधियाना और इस की सब डिवीजनों में 9 मार्च, 2019 दिन शनिवार को राष्ट्रीय लोक अदालतों का आयोजन किया जा रहा है। इन अदालतों के आयोजन से जहाँ लोगों के मामलों का निपटारा आम सहमति और थोड़े समय में हो जायेगा वहीं इससे समय और

ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਨ ਲਈ ਯਤਨ ਕੀਤੇ ਜਾਣ-ਮੁੱਖ ਚੋਣ ਅਫ਼ਸਰ

-ਵੱਖ-ਵੱਖ ਚੋਣ ਪ੍ਰਕਿਰਿਆਵਾਂ ਬਾਰੇ ਰਿਸੋਰਸ ਪਰਸਨਾਂ ਨੇ ਦਿੱਤੀ ਜਾਣਕਾਰੀ ਲੁਧਿਆਣਾ, ( ਹੇਮਰਾਜ ਜਿੰਦਲ )-‘‘ਆਗਾਮੀ ਲੋਕ ਸਭਾ ਚੋਣਾਂ-2019 ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਨ ਦੀ ਜਿੰਮੇਵਾਰੀ ਰਿਟਰਨਿੰਗ ਅਫ਼ਸਰਾਂ ਅਤੇ ਚੋਣ ਅਮਲੇ ਦੇ ਸਮੁੱਚੇ ਮੈਂਬਰਾਂ ਦੀ ਹੈ। ਸਮੁੱਚੇ ਚੋਣ ਅਮਲ