Day: March 7, 2019

ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਲਈ ਜਾਗਰੂਕ ਵੋਟਰਾਂ ਦਾ ਸਹਿਯੋਗ ਜ਼ਰੂਰੀ-ਮੁੱਖ ਚੋਣ ਅਫ਼ਸਰ

-ਸੂਬੇ ਭਰ ਵਿੱਚ 6 ਹਜ਼ਾਰ ਤੋਂ ਵਧੇਰੇ ਪੋਲਿੰਗ ਬੂਥਾਂ ਦੀ ਹੋਵੇਗੀ ਵੈੱਬ-ਕਾਸਟਿੰਗ ਲੁਧਿਆਣਾ, ( ਸੰਜੇ ਮਿੰਕਾ )-ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀ ਐÎਸ. ਕਰੁਣਾ ਰਾਜੂ ਨੇ ਸੂਬੇ ਦੀਆਂ ਵੱਖ-ਵੱਖ ਵੋਟਰ ਧਿਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ-2019 ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਹ ਚੋਣਾਂ ਨੂੰ ਪਾਰਦਰਸ਼ਤਾ

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਇਆ

-ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਭਰੋਸਾ ਜ਼ਾਹਰ ਕਿਲੀ ਚਹਿਲਾਂ (ਮੋਗਾ), ( ਹੇਮਰਾਜ ਜਿੰਦਲ )- ਕਾਂਗਰਸ ਪਾਰਟੀ ਨੇ ਅੱਜ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ

ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਹੋਈ-ਵਿਧਾਇਕ ਸੁਰਿੰਦਰ ਡਾਬਰ

-ਤਿੰਨ ਕਲੋਨੀਆਂ ਦੀਆਂ ਅੰਦਰੂਨੀ ਸੜਕਾਂ ਦੀ ਹੋਵੇਗੀ ਕਾਇਆ ਕਲਪ ਲੁਧਿਆਣਾ, ( ਸੰਜੇ ਮਿੰਕਾ )-ਪੰਜਾਬ ਸਰਕਾਰ ਵੱਲੋਂ ਸ਼ਹਿਰ ਲੁਧਿਆਣਾ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਅੱਜ ਹਲਕਾ ਲੁਧਿਆਣਾ (ਕੇਂਦਰੀ) ਦੇ ਵਾਰਡ ਨੰਬਰ 20 ਵਿੱਚ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਵੱਲੋਂ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਅੰਦਰੂਨੀ