Day: March 8, 2019

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹਰ ਸ਼ਨੀਵਾਰ ਲੱਗੇਗਾ ਸੈਲਫ ਹੈਲਪ ਗੁਰੱਪਾਂ ਵੱਲੋਂ ਬਾਜ਼ਾਰ

-ਪਹਿਲਾ ਬਾਜ਼ਾਰ ਕੱਲ ਤੋਂ ਹੋਵੇਗਾ ਸ਼ੁਰੂ ਲੁਧਿਆਣਾ, ( ਹਰੀਸ਼ ਕੁਮਾਰ ) – ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਆਈ.ਏ.ਐਸ, ਡਿਪਟੀ ਕਮਿ਼ਸਨਰ ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਡਾ. ਸ਼ੇਨਾ ਅਗਰਵਾਲ, ਆਈ.ਏ.ਐਸ ਵਧੀਕ ਡਿਪਟੀ ਕਮਿਸਨਰ (ਵਿਕਾਸ), ਲੁਧਿਆਣਾ ਵੱਲੋ ਜਿਲ੍ਹੇ ਦੇ ਵਿਕਾਸ ਨਾਲ ਸਬੰਧਿਤ ਵਿਭਾਗ ਜੋ ਕਿ ਪੇਂਡੂ ਖੇਤਰ ਵਿੱਚ ਸੈਲਫ ਹੈਲਪ ਗਰੁੱਪ ਸਥਾਪਿਤ ਕਰਕੇ ਆਪਣੇ

ਜ਼ਿਲ੍ਹਾ ਲੁਧਿਆਣਾ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਸਖੀ ਪੋਲਿੰਗ ਸਟੇਸ਼ਨ ਬਣਾਇਆ ਜਾਵੇਗਾ – ਡਿਪਟੀ ਕਮਿਸ਼ਨਰ

ਲੁਧਿਆਣਾ, ( ਅਮਨ ਜੈਨ )- ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਘੱਟੋ-ਘੱਟ ਇੱਕ ਸਖੀ ਪੋਲਿੰਗ ਸਟੇਸ਼ਨ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸਖੀ ਪੋਲਿੰਗ ਸਟੇਸ਼ਨ ਪਹਿਲੀ ਵਾਰ ਬਣਾਏ ਜਾ