Day: March 10, 2019

आयकर विभाग रेज-3 की तरफ से राहों रोड मे लगाया गया इन्कम टैक्स जागरुकता कैम्प

  लुधियाना (शुक्ला)- आयकर विभाग रेज-3 की तरफ से और घेलेबाल इंडस्ट्रियल एसोसिएशन के सहयोग से राहो रोड पर इन्कम टैक्स जागरुकता कैम्प का आयोजन किया गया कैम्प में इन्कम टैक्स से सम्बंधित जानकारी दी गई इन्कम टैक्स जॉइंट कमिशनर श्री मानव बंसल ने बताया कि कि सभी बयापारियो को इस कैम्प  का लाभ

ਲੁਧਿਆਣਾ ਵਿਖੇ ਪੇਂਡੂ ਸਵੈ-ਸਹਾਇਤਾ ਸਮੂਹਾਂ ਲਈ ‘ਨਿਵੇਕਲਾ ਬਾਜ਼ਾਰ’ ਦੀ ਸ਼ੁਰੂਆਤ

-ਹੱਥ ਕਿਰਤੀਆਂ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ-ਵਧੀਕ ਡਿਪਟੀ ਕਮਿਸ਼ਨਰ (ਵ) ਲੁਧਿਆਣਾ, ( ਹਰੀਸ਼ ਕੁਮਾਰ )-ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹੱਥ ਕਿਰਤੀਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਪੇਂਡੂ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਵਿਕਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰੇਕ ਸ਼ਨਿਚਰਵਾਰ ‘ਨਿਵੇਕਲਾ

ਨੈਸ਼ਨਲ ਲੋਕ ਅਦਾਲਤ ਵਿੱਚ 2296 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕਰਵਾਇਆ ਨਿਪਟਾਰਾ

• ਅੱਜ ਦੀ ਨੈਸ਼ਨਲ ਅਦਾਲਤ ਵਿੱਚ 808944760/-  ਰੁਪਏ ਦੇ ਕੀਤੇ ਅਵਾਰਡ ਪਾਸ ਲੁਧਿਆਣਾ, ( ਹੇਮਰਾਜ ਜਿੰਦਲ )-  ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲਾ ਕਚਹਿਰੀਆਂ, ਲੁਧਿਆਣਾ ਅਤੇ ਉਪ-ਮੰਡਲ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਸ੍ਰੀ ਗੁਰਬੀਰ ਸਿੰਘ, ਜ਼ਿਲਾ ਤੇ ਸੈਸ਼ਨ