Day: June 10, 2019

ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਮੁਕਾਬਲਾ ਕਰਨ ਦੀ ਲੋੜ-ਰਾਣਾ ਕੇ. ਪੀ. ਸਿੰਘ

-ਦੇਸ਼ ਵਿੱਚ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਦੀ ਅਪੀਲ ਲੁਧਿਆਣਾ, ( ਸੰਜੇ ਮਿੰਕਾ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਰਾਣਾ ਕੇ.ਪੀ. ਸਿੰਘ ਨੇ ਦੇਸ਼-ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਅੱਜ ਮੁਕਾਬਲਾ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਦੀ ਅਨੇਕਤਾ ਵਿੱਚ ਏਕਤਾ ਵਾਲੇ ਵਜ਼ੂਦ ਨੂੰ

ਕੈਬਨਿਟ ਮੰਤਰੀ ਓ. ਪੀ. ਸੋਨੀ ਵੱਲੋਂ ਯੂਨੀਵਰਸਲ ਐਜੂਕੇਸ਼ਨ ਐਕਸਪੋ-2019 ਦੇ ਦੂਜੇ ਦਾ ਉਦਘਾਟਨ

– ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਲੁਧਿਆਣਾ, (ਹਰੀਸ਼ ਕੁਮਾਰ)-ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਚੱਲ ਰਹੀ ਯੂਨੀਵਰਸਲ ਐਜੂਕੇਸ਼ਨ ਐਕਸਪੋ-2019 ਦੇ ਦੂਜੇ ਦਿਨ ਦਾ ਉਦਘਾਟਨ ਅੱਜ ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕੀਤਾ। ਇਸ ਮੌਕੇ ਉਨਾਂ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ, ਆਈਲੈਟਸ ਸੈਂਟਰਾਂ ਅਤੇ ਇੰਮੀਗਰੇਸ਼ਨ ਸੇਵਾਵਾਂ ਪ੍ਰਦਾਨ