Day: August 8, 2019

ਵਿਧਾਇਕ ਸੰਜੇ ਤਲਵਾੜ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਤੋਂ ਡਾਇੰਗਾਂ ਅਤੇ ਵਾਸ਼ਿੰਗ ਯੂਨਿਟਾਂ ਵਿੱਚੋਂ ਨਿਕਲ ਰਹੇ ਗੰਦੇ ਪਾਣੀ ਬਾਰੇ ਮੰਗਿਆ ਜਵਾਬ

-ਸ਼ਹਿਰ ਵਿੱਚ ਚੱਲ ਰਹੇ ਡਾਇੰਗ/ਵਾਸ਼ਿੰਗ ਯੂਨਿਟਾਂ ਦੇ ਨਾਮ ਅਤੇ ਪਤੇ ਪੁੱਛੇ ਲੁਧਿਆਣਾ,( ਹੇਮਰਾਜ ਜਿੰਦਲ )– ਵਿਧਾਇਕ ਸ਼੍ਰੀ ਸੰਜੀਵ ਤਲਵਾੜ (ਸੰਜੇ) ਨੇ ਨਿਗਰਾਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਨੂੰ ਪੱਤਰ ਜਾਰੀ ਕਰਕੇ ਡਾਇੰਗਾਂ ਅਤੇ ਵਾਸ਼ਿੰਗ ਯੂਨਿਟਾਂ ਵਿੱਚੋਂ ਨਿਕਲ ਰਹੇ ਗੰਦੇ ਪਾਣੀ ਬਾਰੇ ਲਿਖਤੀ ਰੂਪ ਵਿੱਚ ਜਵਾਬ ਮੰਗਿਆ ਹੈ। ਉਨ੍ਹਾਂ ਪ੍ਰਦੂਸ਼ਣ ਕੰਟਰੋਲ

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਅਤੇ ਰਾਏਕੋਟ ਦਾ ਅਚਨਚੇਤ ਦੌਰਾ

-ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਪਹਿਲ ਦੇ ਆਧਾਰ ‘ਤੇ ਪੂਰੀ ਕਰਨ ਦਾ ਭਰੋਸਾ ਲੁਧਿਆਣਾ, ( ਸੰਜੇ ਮਿੰਕਾ )-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਹਸਪਤਾਲ ਲੁਧਿਆਣਾ ਅਤੇ ਰਾਏਕੋਟ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਜਿੱਥੇ ਉਨਾਂ ਹਸਪਤਾਲਾਂ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ

ਲੁਧਿਆਣਾ ਦੀਆਂ ਦੋ ਤਕਨੀਕੀ ਸੰਸਥਾਵਾਂ ਵਿੱਚ ਲਗਾਏ 1100 ਪੌਦੇ

  -ਚੇਅਰਮੈਨ ਸੁਬਰਾਮਨੀਅਮ ਅਤੇ ਕੌਂਸਲਰ ਮਮਤਾ ਆਸ਼ੂ ਨੇ ਕੀਤੀ ਮੁਹਿੰਮ ਦੀ ਸ਼ੁਰੂਆਤ ਲੁਧਿਆਣਾ, ( ਸੰਜੇ ਮਿੰਕਾ )-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜਿੱਥੇ ਪੂਰੇ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਸਾਫ਼ ਸੁਥਰਾ ਆਲਾ ਦੁਆਲਾ ਅਤੇ ਤੰਦਰੁਸਤ ਜੀਵਨ ਮੁਹੱਈਆ ਕਰਾਉਣ ਲਈ ਯਤਨ ਸ਼ੁਰੂ ਕੀਤੇ ਗਏ ਹਨ, ਉਥੇ ਹੀ ਸ੍ਰੀ

ਲੜਕਿਆਂ ਦੇ ਫੁੱਟਬਾਲ ਫਾਈਨਲ ਮੁਕਾਬਲਿਆਂ ਵਿੱਚ ਪਿੰਡ ਚਕਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

-ਲੜਕੀਆਂ ਦੇ ਜੂਡੋ ਮੁਕਾਬਲਿਆਂ ਵਿੱਚ ਅਮਨਦੀਪ ਕੌਰ ਖਾਲਸਾ ਕਾਲਜ ਫਾਰ ਵਿਮੈਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ   ਲੁਧਿਆਣਾ,( ਹਰੀਸ਼ ਕੁਮਾਰ ) – ਪੰਜਾਬ ਸਰਕਾਰ, ਖੇਡ ਵਿਭਾਗ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪੁਰਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜਿਲਾ ਪੱਧਰੀ ਮੁਕਾਬਲੇ (ਲੜਕੇ-ਲੜਕੀਆਂ) ਅੰਡਰ-੨੫ ਵਿੱਚ ਵੱਖ-ਵੱਖ 17 ਖੇਡਾਂ ਜਿਵੇਂ

ਸੜਕਾਂ ਕਿਨਾਰੇ ਚਰਵਾਹਿਆਂ ਵੱਲੋਂ ਪਸ਼ੂ ਚਰਾਉਣ ‘ਤੇ ਪਾਬੰਦੀ

-ਜ਼ਿਲਾ ਮੈਜਿਸਟ੍ਰੇਟ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਅਤੇ ਪੌਦਿਆਂ ਨੂੰ ਬਚਾਉਣ ਹਿੱਤ ਪਾਬੰਦੀ ਹੁਕਮ ਜਾਰੀ ਲੁਧਿਆਣਾ, ( ਹੇਮਰਾਜ ਜਿੰਦਲ )-ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਚਰਵਾਹਿਆਂ/ਵਿਅਕਤੀਆਂ ਵੱਲੋਂ ਭਾਰੀ ਮਾਤਰਾ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜ਼ਿਲਾ ਲੁਧਿਆਣਾ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਚਰਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਫੌਜਦਾਰੀ ਦੰਡ ਸੰਘਤਾ