Day: August 24, 2019

ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਹੜ੍ਹ ਦਾ ਕੋਈ ਖ਼ਤਰਾ ਨਹੀਂ – ਭਾਰਤ ਭੂਸ਼ਣ ਆਸ਼ੂ

ਪਿੰਡ ਭੋਲੇਵਾਲ ਕਦੀਮ ਵਿਖੇ ਪਾੜ ਦੀ ਸਥਿਤੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਸਮੇਂ ਸਿਰ ਸ਼ੁਰੂ ਕੀਤੇ ਰਾਹਤ ਕਾਰਜਾਂ ਦੀ ਸ਼ਲਾਘਾ ਲੁਧਿਆਣਾ, 24 ਅਗਸਤ (हरीश जिंदल ) – ਪਿੰਡ ਭੋਲੇਵਾਲ ਕਦੀਮ ਵਿਖੇ ਸਤਲੁਜ ਦਰਿਆ ਵਿੱਚ ਪਏ ਪਾੜ ਦੀ ਸਥਿਤੀ ਦਾ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ

ਸਤਲੁਜ ਬੰਨ੍ਹ ਦੀ ਨਿਗਰਾਨੀ ਲਈ ਅਧਿਕਾਰੀਆਂ ਦੀ ਡਿਊਟੀ ਲਗਾਈ,ਡਿਪਟੀ ਕਮਿਸ਼ਨਰ ਨੇ ਡਿਊਟੀ ਰੋਸ਼ਟਰ ਕੀਤਾ ਜਾਰੀ

ਲੁਧਿਆਣਾ, 24 ਅਗਸਤ (ਅਮਿਤ ) – ਮੱਤੇਵਾੜਾ ਜੰਗਲਾਤ ਕੰਪਲੈਕਸ ਵਿੱਚ ਪੈਂਦੇ ਪਿੰਡ ਗੜ੍ਹੀ ਫਾਜ਼ਲ ਵਿੱਚ ਪਏ ਪਾੜ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਭਗ ਪੂਰ (ਮੁਰੰਮਤ ਕਰ) ਦਿੱਤਾ ਗਿਆ ਹੈ। ਹੁਣ ਇਸ ਬੰਨ੍ਹ੍ਹ ਦੀ ਲਗਾਤਾਰ ਨਿਗਰਾਨੀ ਲਈ ਡਿਪਟੀ ਕਮਿਸ਼ਨਰ ਵੱਲੋਂ ਪੀ.ਸੀ.ਐਸ. ਅਧਿਕਾਰੀਆਂ ਦੀ ਅਗੁਵਾਈ ਵਿੱਚ ਟੀਮਾਂ ਦੀ 24 ਘੰਟੇ ਡਿਊਟੀ ਲਗਾ ਦਿੱਤੀ