Author: crimecitynews .com

ਜ਼ਿਲਾ ਲੁਧਿਆਣਾ ਵਿੱਚ ਹੜ• ਵਰਗੀ ਸਥਿਤੀ ਪੈਦਾ ਹੋਣ ਦਾ ਕੋਈ ਖ਼ਤਰਾ ਨਹੀਂ-ਸਤਲੁੱਜ ਦਰਿਆ ਦੀ 58 ਹਜ਼ਾਰ ਕਿਊਸਿਕ ਤੋਂ ਵਧੇਰੇ ਪਾਣੀ ਦੀ ਸਮਰੱਥਾ, ਹੁਣ ਚੱਲ ਰਿਹੈ 38 ਹਜ਼ਾਰ ਕਿਊਸਿਕ ਪਾਣੀ

-ਜ਼ਿਲਾ ਲੁਧਿਆਣਾ ਦੀਆਂ ਸਾਰੀਆਂ ਡਰੇਨਾਂ ਦੀ ਹੋ ਚੁੱਕੀ ਹੈ ਮੁਕੰਮਲ ਸਫਾਈ-ਐਕਸੀਅਨ ਡਰੇਨੇਜ ਲੁਧਿਆਣਾ, ( ਜਸਪ੍ਰੀਤ )-ਪੰਜਾਬ ਸਰਕਾਰ ਵੱਲੋਂ ਲੁਧਿਆਣਾ ਸਮੇਤ ਸੂਬੇ ਦੇ 14 ਜ਼ਿਲਿਆਂ ਵਿੱਚ ਭਾਰੀ ਮੀਂਹ ਦੇ ਕਾਰਨ ਜਾਰੀ ਕੀਤੇ ਗਏ ਹਾਈ ਅਲਰਟ ਸੰਬੰਧੀ ਐਕਸੀਅਨ ਡਰੇਨੇਜ਼ ਲੁਧਿਆਣਾ ਸ੍ਰ. ਹਰਜੋਤ ਸਿੰਘ ਵਾਲੀਆ ਨੇ ਸਥਿਤੀ ਸਪੱਸ਼ਟ ਕੀਤੀ ਹੈ। ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ

ਬਰਤਾਨਵੀ ਨੌਜਵਾਨਾਂ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਦਾ ਦੌਰਾ

-ਹੀਰੋ ਸਾਈਕਲ ਅਤੇ ਮੌਂਟੇ ਕਾਰਲੋ ਫੈਕਟਰੀਆਂ ਦੇਖੀਆਂ ਲੁਧਿਆਣਾ, ( ਹਰੀਸ਼ ਕੁਮਾਰ )-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਆਪਣੀਆਂ ਜੜਾਂ ਨਾਲ ਜੁੜੋ’ ਤਹਿਤ ਇੰਗਲੈਂਡ ਤੋਂ ਆਏ ਨੌਜਵਾਨਾਂ ਨੇ ਸਨਅਤੀ ਸ਼ਹਿਰ ਲੁਧਿਆਣਾ ਦਾ ਦੌਰਾ ਕੀਤਾ। ਪੰਜਾਬੀ ਮੂਲ ਦੇ 17 ਨੌਜਵਾਨਾਂ ਦਾ ਦੂਜਾ ਬੈਚ 10 ਤੋਂ 22 ਅਗਸਤ ਤੱਕ ਸੂਬੇ ਦਾ ਦੌਰਾ ਕਰ ਰਿਹਾ

ਕੈਬਨਿਟ ਮੰਤਰੀ ਆਸ਼ੂ ਵੱਲੋਂ ਪੰਜਾਬੀਆਂ ਨੂੰ ਦੇਸ਼ ਦੇ ਕੌਮੀ ਨਾਇਕਾਂ ਦਾ ਚਰਿੱਤਰ ਘਾਣ ਕਰਨ ਵਾਲੀਆਂ ਤਾਕਤਾਂ ਦੇ ਟਾਕਰੇ ਦਾ ਸੱਦਾ

                                              -ਪੰਜਾਬ ਸਰਕਾਰ ਵੱਲੋਂ ਅਗਲਾ ਸਾਲ ਵਿਕਾਸ ਨੂੰ ਸਮਰਪਿਤ ਈਸੜੂ, ਲੁਧਿਆਣਾ, ( ਸੰਜੇ ਮਿੰਕਾ )-ਪੰਜਾਬ ਦੇ ਫੂਡ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ

-ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ 29 ਸਖ਼ਸ਼ੀਅਤਾਂ ਦਾ ਸਨਮਾਨ -ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਨੇ ਦੇਸ਼ ਭਗਤੀ ਦਾ ਰੰਗ ਬਿਖ਼ੇਰਿਆ ਲੁਧਿਆਣਾ, ( ਹੇਮਰਾਜ ਜਿੰਦਲ )-ਲੁਧਿਆਣਾ ਵਿਖੇ ਜ਼ਿਲ ਪੱਧਰੀ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਕੂਲ ਸਿੱਖਿਆ

ਤਿਵਾੜੀ ਨੇ ਸ੍ਰੀ ਗੁਰ ਰਵਿਦਾਸ ਮੰਦਰ ਲਈ ਵੈਕਲਪਿਕ ਜਗ੍ਹਾ ਦੀ ਮੰਗ ਕੀਤੀ

ਜਲੰਧਰ (ਸੰਜੇ ਮਿੰਕਾ )-ਕਾਂਗਰਸ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਦਿੱਲੀ ਚ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਨਿਰਮਾਣ ਵਾਸਤੇ ਵੈਕਲਪਿਕ ਜ਼ਮੀਨ ਦੀ ਮੰਗ ਕੀਤੀ ਹੈ। ਉਨ੍ਹਾਂ ਸ਼ਾਂਤੀ ਦੀ ਅਪੀਲ ਕਰਦਿਆਂ, ਕੇਂਦਰ ਸਰਕਾਰ ਨੂੰ ਨਵੇਂ ਮੰਦਿਰ ਦੇ ਨਿਰਮਾਣ ਵਾਸਤੇ ਚੰਗੀ ਤੇ ਉਚਿਤ ਜਗ੍ਹਾ ਦੀ ਪਹਿਚਾਣ ਕਰਨ ਦੀ

सभी धार्मिक गायकों को एक मंच पर लाना हमारा उदेश्य कुमार संजीव

-जय माँ सरस्वती वेल्फेयर सोसाइटी की तरफ से किया गया शिव संध्या का आयोजन लुधियाना (रिशव)जय मा सरस्वती वेल्फेयर सोसाइटी की और से शिव संध्या का आयोजन श्री राजेश्वरी आश्रम हेवोवाल मे किया गया जिसमें ज्योति प्रचंड समाज सेवक के के सुरी द्वारा की गई पंडित रवि शर्मा और महंत सुनील

ਸ੍ਰੀ ਗੁਰੂ ਰਵੀਦਾਸ ਮੰਦਿਰ ਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਵਾਂਗੇ- ਕੁਲਦੀਪ ਸਿੰਘ ਵੈਦ

ਲੁਧਿਆਣਾ, ( ਹੇਮਰਾਜ ਜਿੰਦਲ )– ਵਿਧਾਇਕ ਸ਼੍ਰੀ ਕੁਲਦੀਪ ਸਿੰਘ ਵੈਦ ਨੇ ਤੁਗਲਕਾਬਾਦ ਦਿੱਲੀ ਵਿਖੇ ਦਿੱਲੀ ਵਿਕਾਸ ਅਥਾਰਟੀ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦਾ ਇਤਿਹਾਸਕ ਮੰਦਿਰ ਢਾਹੁਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਾਂਗਰਸ ਇਸ ਕੇਸ ਦੀ ਕਾਨੂੰਨੀ ਲੜਾਈ @ਚ ਮੱਦਦ ਕਰਨ ਅਤੇ ਇਤਿਹਾਸਕ ਮੰਦਿਰ ਦੀ ਮੁੜ ਉਸਾਰੀ ਦਾ ਖਰਚਾ ਉਠਾਉਣ

लुधियाना जामा मस्जिद में ईद-उल-जुहा के मौके शाही इमाम मौलाना हबीब उर रहमान सानी का ऐलान

– कश्मीर के साथ कश्मीरीयों को भी अपना समझे केंद्र सरकार लुधियाना ,(संजय मिंका  ) : आज यहां ऐतिहासिक जामा मस्जिद में ईद-उल-जुहा बकरीद की नमाज इस्लामी रीवायत के मुताबिक शाही इमाम पंजाब मौलाना हबीब उर रहमान सानी लुधियानवीं ने अदा करवाई। इस मौके पर जामा मस्जिद में विभिन्न धर्मो व

ਪੰਜਾਬੀ ਮੂਲ ਦੇ 16 ਬਰਤਾਨਵੀ ਨੌਜਵਾਨ ਕਰਨਗੇ ਪਹਿਲੀ ਵਾਰ ਪੰਜਾਬ ਦਾ ਦੌਰਾ

-ਹੀਰੋ ਸਾਈਕਲ ਅਤੇ ਮੌਂਟੇ ਕਾਰਲੋ ਫੈਕਟਰੀਆਂ ਦੇਖਣਗੇ ਲੁਧਿਆਣਾ, ( ਹੇਮਰਾਜ ਜਿੰਦਲ )-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਆਪਣੀਆਂ ਜੜਾਂ ਨਾਲ ਜੁੜੋ’ ਤਹਿਤ ਇੰਗਲੈਂਡ ਤੋਂ ਆਉਣ ਵਾਲੇ ਨੌਜਵਾਨ ਮਿਤੀ 16 ਅਗਸਤ ਨੂੰ ਸਨਅਤੀ ਸ਼ਹਿਰ ਲੁਧਿਆਣਾ ਦਾ ਦੌਰਾ ਕਰਨਗੇ। ਪੰਜਾਬੀ ਮੂਲ ਦੇ 16 ਨੌਜਵਾਨਾਂ ਦਾ ਦੂਜਾ ਬੈਚ 10 ਤੋਂ 22 ਅਗਸਤ ਤੱਕ ਸੂਬੇ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਭੇਟ

-ਮੁੱਖ ਮੰਤਰੀ ਤਰਫੋਂ ਸੰਤ ਸਮਾਜ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੇਧ ਤੇ ਸੇਵਾ ਸੰਭਾਲ ਦੀ ਅਪੀਲ ਕੀਤੀ ਮਨਸੂਰਾਂ (ਲੁਧਿਆਣਾ),( ਹੇਮਰਾਜ ਜਿੰਦਲ)-ਪੰਜਾਬ ਦੇ ਸਹਿਕਾਰਤਾ ਤੇ ਜੇਲ• ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਮਨਸੂਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜੀ ਚੋਂ ਸੰਤ ਸਮਾਜ ਦੀ ਉਘੀ ਤੇ ਸਤਿਕਾਰਤ

ਖੇਡ ਵਿਭਾਗ ਪੰਜਾਬ ਵੱਲੋਂ 17 ਖੇਡ ਵਿੰਗਾਂ ਦੇ ਚੋਣ ਟਰਾਇਲ ਕਰਵਾਏ

ਲੁਧਿਆਣਾ, ( ਜਸਪ੍ਰੀਤ )-ਖੇਡ ਵਿਭਾਗ ਪੰਜਾਬ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਦੇ 17 ਖੇਡਾਂ ਵਿੱਚ ਵਿੰਗਾਂ ਦੇ ਚੋਣ ਟਰਾਇਲ ਕਰਵਾਏ ਗਏ। ਇਹ ਚੋਣ ਟਰਾਇਲ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮਾਂ ਨੂੰ ਸਮਰਪਿਤ ਹਨ। ਜਿਲਾ ਖੇਡ

ਵਿਧਾਇਕ ਸੰਜੇ ਤਲਵਾੜ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਤੋਂ ਡਾਇੰਗਾਂ ਅਤੇ ਵਾਸ਼ਿੰਗ ਯੂਨਿਟਾਂ ਵਿੱਚੋਂ ਨਿਕਲ ਰਹੇ ਗੰਦੇ ਪਾਣੀ ਬਾਰੇ ਮੰਗਿਆ ਜਵਾਬ

-ਸ਼ਹਿਰ ਵਿੱਚ ਚੱਲ ਰਹੇ ਡਾਇੰਗ/ਵਾਸ਼ਿੰਗ ਯੂਨਿਟਾਂ ਦੇ ਨਾਮ ਅਤੇ ਪਤੇ ਪੁੱਛੇ ਲੁਧਿਆਣਾ,( ਹੇਮਰਾਜ ਜਿੰਦਲ )– ਵਿਧਾਇਕ ਸ਼੍ਰੀ ਸੰਜੀਵ ਤਲਵਾੜ (ਸੰਜੇ) ਨੇ ਨਿਗਰਾਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਨੂੰ ਪੱਤਰ ਜਾਰੀ ਕਰਕੇ ਡਾਇੰਗਾਂ ਅਤੇ ਵਾਸ਼ਿੰਗ ਯੂਨਿਟਾਂ ਵਿੱਚੋਂ ਨਿਕਲ ਰਹੇ ਗੰਦੇ ਪਾਣੀ ਬਾਰੇ ਲਿਖਤੀ ਰੂਪ ਵਿੱਚ ਜਵਾਬ ਮੰਗਿਆ ਹੈ। ਉਨ੍ਹਾਂ ਪ੍ਰਦੂਸ਼ਣ ਕੰਟਰੋਲ