Category: India

ਸ੍ਰੀ ਗੁਰੂ ਰਵੀਦਾਸ ਮੰਦਿਰ ਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਵਾਂਗੇ- ਕੁਲਦੀਪ ਸਿੰਘ ਵੈਦ

ਲੁਧਿਆਣਾ, ( ਹੇਮਰਾਜ ਜਿੰਦਲ )– ਵਿਧਾਇਕ ਸ਼੍ਰੀ ਕੁਲਦੀਪ ਸਿੰਘ ਵੈਦ ਨੇ ਤੁਗਲਕਾਬਾਦ ਦਿੱਲੀ ਵਿਖੇ ਦਿੱਲੀ ਵਿਕਾਸ ਅਥਾਰਟੀ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦਾ ਇਤਿਹਾਸਕ ਮੰਦਿਰ ਢਾਹੁਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਾਂਗਰਸ ਇਸ ਕੇਸ ਦੀ ਕਾਨੂੰਨੀ ਲੜਾਈ @ਚ ਮੱਦਦ ਕਰਨ ਅਤੇ ਇਤਿਹਾਸਕ ਮੰਦਿਰ ਦੀ ਮੁੜ ਉਸਾਰੀ ਦਾ ਖਰਚਾ ਉਠਾਉਣ

लुधियाना जामा मस्जिद में ईद-उल-जुहा के मौके शाही इमाम मौलाना हबीब उर रहमान सानी का ऐलान

– कश्मीर के साथ कश्मीरीयों को भी अपना समझे केंद्र सरकार लुधियाना ,(संजय मिंका  ) : आज यहां ऐतिहासिक जामा मस्जिद में ईद-उल-जुहा बकरीद की नमाज इस्लामी रीवायत के मुताबिक शाही इमाम पंजाब मौलाना हबीब उर रहमान सानी लुधियानवीं ने अदा करवाई। इस मौके पर जामा मस्जिद में विभिन्न धर्मो व

ਪੰਜਾਬੀ ਮੂਲ ਦੇ 16 ਬਰਤਾਨਵੀ ਨੌਜਵਾਨ ਕਰਨਗੇ ਪਹਿਲੀ ਵਾਰ ਪੰਜਾਬ ਦਾ ਦੌਰਾ

-ਹੀਰੋ ਸਾਈਕਲ ਅਤੇ ਮੌਂਟੇ ਕਾਰਲੋ ਫੈਕਟਰੀਆਂ ਦੇਖਣਗੇ ਲੁਧਿਆਣਾ, ( ਹੇਮਰਾਜ ਜਿੰਦਲ )-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਆਪਣੀਆਂ ਜੜਾਂ ਨਾਲ ਜੁੜੋ’ ਤਹਿਤ ਇੰਗਲੈਂਡ ਤੋਂ ਆਉਣ ਵਾਲੇ ਨੌਜਵਾਨ ਮਿਤੀ 16 ਅਗਸਤ ਨੂੰ ਸਨਅਤੀ ਸ਼ਹਿਰ ਲੁਧਿਆਣਾ ਦਾ ਦੌਰਾ ਕਰਨਗੇ। ਪੰਜਾਬੀ ਮੂਲ ਦੇ 16 ਨੌਜਵਾਨਾਂ ਦਾ ਦੂਜਾ ਬੈਚ 10 ਤੋਂ 22 ਅਗਸਤ ਤੱਕ ਸੂਬੇ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਭੇਟ

-ਮੁੱਖ ਮੰਤਰੀ ਤਰਫੋਂ ਸੰਤ ਸਮਾਜ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੇਧ ਤੇ ਸੇਵਾ ਸੰਭਾਲ ਦੀ ਅਪੀਲ ਕੀਤੀ ਮਨਸੂਰਾਂ (ਲੁਧਿਆਣਾ),( ਹੇਮਰਾਜ ਜਿੰਦਲ)-ਪੰਜਾਬ ਦੇ ਸਹਿਕਾਰਤਾ ਤੇ ਜੇਲ• ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਮਨਸੂਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜੀ ਚੋਂ ਸੰਤ ਸਮਾਜ ਦੀ ਉਘੀ ਤੇ ਸਤਿਕਾਰਤ

ਖੇਡ ਵਿਭਾਗ ਪੰਜਾਬ ਵੱਲੋਂ 17 ਖੇਡ ਵਿੰਗਾਂ ਦੇ ਚੋਣ ਟਰਾਇਲ ਕਰਵਾਏ

ਲੁਧਿਆਣਾ, ( ਜਸਪ੍ਰੀਤ )-ਖੇਡ ਵਿਭਾਗ ਪੰਜਾਬ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਦੇ 17 ਖੇਡਾਂ ਵਿੱਚ ਵਿੰਗਾਂ ਦੇ ਚੋਣ ਟਰਾਇਲ ਕਰਵਾਏ ਗਏ। ਇਹ ਚੋਣ ਟਰਾਇਲ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮਾਂ ਨੂੰ ਸਮਰਪਿਤ ਹਨ। ਜਿਲਾ ਖੇਡ

ਵਿਧਾਇਕ ਸੰਜੇ ਤਲਵਾੜ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਤੋਂ ਡਾਇੰਗਾਂ ਅਤੇ ਵਾਸ਼ਿੰਗ ਯੂਨਿਟਾਂ ਵਿੱਚੋਂ ਨਿਕਲ ਰਹੇ ਗੰਦੇ ਪਾਣੀ ਬਾਰੇ ਮੰਗਿਆ ਜਵਾਬ

-ਸ਼ਹਿਰ ਵਿੱਚ ਚੱਲ ਰਹੇ ਡਾਇੰਗ/ਵਾਸ਼ਿੰਗ ਯੂਨਿਟਾਂ ਦੇ ਨਾਮ ਅਤੇ ਪਤੇ ਪੁੱਛੇ ਲੁਧਿਆਣਾ,( ਹੇਮਰਾਜ ਜਿੰਦਲ )– ਵਿਧਾਇਕ ਸ਼੍ਰੀ ਸੰਜੀਵ ਤਲਵਾੜ (ਸੰਜੇ) ਨੇ ਨਿਗਰਾਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਨੂੰ ਪੱਤਰ ਜਾਰੀ ਕਰਕੇ ਡਾਇੰਗਾਂ ਅਤੇ ਵਾਸ਼ਿੰਗ ਯੂਨਿਟਾਂ ਵਿੱਚੋਂ ਨਿਕਲ ਰਹੇ ਗੰਦੇ ਪਾਣੀ ਬਾਰੇ ਲਿਖਤੀ ਰੂਪ ਵਿੱਚ ਜਵਾਬ ਮੰਗਿਆ ਹੈ। ਉਨ੍ਹਾਂ ਪ੍ਰਦੂਸ਼ਣ ਕੰਟਰੋਲ

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਅਤੇ ਰਾਏਕੋਟ ਦਾ ਅਚਨਚੇਤ ਦੌਰਾ

-ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਪਹਿਲ ਦੇ ਆਧਾਰ ‘ਤੇ ਪੂਰੀ ਕਰਨ ਦਾ ਭਰੋਸਾ ਲੁਧਿਆਣਾ, ( ਸੰਜੇ ਮਿੰਕਾ )-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਹਸਪਤਾਲ ਲੁਧਿਆਣਾ ਅਤੇ ਰਾਏਕੋਟ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਜਿੱਥੇ ਉਨਾਂ ਹਸਪਤਾਲਾਂ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ

ਲੁਧਿਆਣਾ ਦੀਆਂ ਦੋ ਤਕਨੀਕੀ ਸੰਸਥਾਵਾਂ ਵਿੱਚ ਲਗਾਏ 1100 ਪੌਦੇ

  -ਚੇਅਰਮੈਨ ਸੁਬਰਾਮਨੀਅਮ ਅਤੇ ਕੌਂਸਲਰ ਮਮਤਾ ਆਸ਼ੂ ਨੇ ਕੀਤੀ ਮੁਹਿੰਮ ਦੀ ਸ਼ੁਰੂਆਤ ਲੁਧਿਆਣਾ, ( ਸੰਜੇ ਮਿੰਕਾ )-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜਿੱਥੇ ਪੂਰੇ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਸਾਫ਼ ਸੁਥਰਾ ਆਲਾ ਦੁਆਲਾ ਅਤੇ ਤੰਦਰੁਸਤ ਜੀਵਨ ਮੁਹੱਈਆ ਕਰਾਉਣ ਲਈ ਯਤਨ ਸ਼ੁਰੂ ਕੀਤੇ ਗਏ ਹਨ, ਉਥੇ ਹੀ ਸ੍ਰੀ

ਲੜਕਿਆਂ ਦੇ ਫੁੱਟਬਾਲ ਫਾਈਨਲ ਮੁਕਾਬਲਿਆਂ ਵਿੱਚ ਪਿੰਡ ਚਕਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

-ਲੜਕੀਆਂ ਦੇ ਜੂਡੋ ਮੁਕਾਬਲਿਆਂ ਵਿੱਚ ਅਮਨਦੀਪ ਕੌਰ ਖਾਲਸਾ ਕਾਲਜ ਫਾਰ ਵਿਮੈਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ   ਲੁਧਿਆਣਾ,( ਹਰੀਸ਼ ਕੁਮਾਰ ) – ਪੰਜਾਬ ਸਰਕਾਰ, ਖੇਡ ਵਿਭਾਗ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪੁਰਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜਿਲਾ ਪੱਧਰੀ ਮੁਕਾਬਲੇ (ਲੜਕੇ-ਲੜਕੀਆਂ) ਅੰਡਰ-੨੫ ਵਿੱਚ ਵੱਖ-ਵੱਖ 17 ਖੇਡਾਂ ਜਿਵੇਂ

ਸੜਕਾਂ ਕਿਨਾਰੇ ਚਰਵਾਹਿਆਂ ਵੱਲੋਂ ਪਸ਼ੂ ਚਰਾਉਣ ‘ਤੇ ਪਾਬੰਦੀ

-ਜ਼ਿਲਾ ਮੈਜਿਸਟ੍ਰੇਟ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਅਤੇ ਪੌਦਿਆਂ ਨੂੰ ਬਚਾਉਣ ਹਿੱਤ ਪਾਬੰਦੀ ਹੁਕਮ ਜਾਰੀ ਲੁਧਿਆਣਾ, ( ਹੇਮਰਾਜ ਜਿੰਦਲ )-ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਚਰਵਾਹਿਆਂ/ਵਿਅਕਤੀਆਂ ਵੱਲੋਂ ਭਾਰੀ ਮਾਤਰਾ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜ਼ਿਲਾ ਲੁਧਿਆਣਾ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਚਰਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਫੌਜਦਾਰੀ ਦੰਡ ਸੰਘਤਾ

ਸਕੂਲਾਂ ਦੇ ਵਿਦਿਆਰਥੀਆਂ ਦੇ ਤਹਿਸੀਲ ਪੱਧਰੀ ਲੇਖ ਲਿਖਣ, ਪ੍ਰਸ਼ਨੋਤਰੀ ਅਤੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ

ਇਤਿਹਾਸ/ਧਰਮ ਵਰਗੇ ਵਿਸ਼ਿਆਂ ਵਿੱਚ ਉਤਸ਼ਾਹ ਵਧਾਉਣ ਅਤੇ ਗਿਆਨ ਵਿੱਚ ਵਾਧਾ ਕਰਨ ਲਈ ਅਜਿਹੇ ਮੁਕਾਬਲੇ ਹੋਣਗੇ ਸਹਾਈ -ਅਸ਼ੀਸ਼ ਕੁਮਾਰ ਲੁਧਿਆਣਾ, ( ਜਸਪ੍ਰੀਤ )- ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸਾਰਾ ਸਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਯੋਜਿਤ ਕਰਵਾਉਣ ਲਈ ਸਰਕਾਰੀ ਟੇਬਲ ਕੈਲੰਡਰ ਜਾਰੀ ਕੀਤਾ ਗਿਆ ਹੈ।

ਜ਼ਿਲਾ ਲੁਧਿਆਣਾ ਵਿੱਚ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਦਾ ਵੇਰਵਾ ਜਾਰੀ

-ਬੇਰੁਜ਼ਗਾਰਾਂ ਨੂੰ ਇੰਟਰਵਿਊ, ਬਾਇਓਡਾਟਾ ਤਿਆਰ ਕਰਨ ਅਤੇ ਸਖ਼ਸ਼ੀਅਤ ਉਸਾਰੀ ਦੀ ਮਾਹਿਰਾਂ ਵੱਲੋਂ ਕਰਵਾਈ ਜਾਵੇਗੀ ਤਿਆਰੀ ਲੁਧਿਆਣਾ,  ( ਸੰਜੇ ਮਿੰਕਾ )-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਸੂਬੇ ਭਰ ਵਿੱਚ ਸਤੰਬਰ ਮਹੀਨੇ ਵਿੱਚ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨਾਂ ਰੋਜ਼ਗਾਰ ਮੇਲਿਆਂ ਰਾਹੀਂ ਵੱਧ ਤੋਂ