ਚੋਣਕਾਰ ਰਜਿਸਟਰੇਸ਼ਨ ਅਫ਼ਸਰ 062-ਆਤਮ ਨਗਰ ਦੀ ਅਗਵਾਈ ਹੇਠ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਵੋਟਰ ਸੂਚੀ ਅਤੇ ਚੋਣ ਪ੍ਰਕਿਰਿਆ ‘ਤੇ ਚਰਚਾ
ਲੁਧਿਆਣਾ, 12 ਮਾਰਚ : ਚੋਣਕਾਰ ਰਜਿਸਟਰੇਸ਼ਨ ਅਫ਼ਸਰ 062-ਆਤਮ ਨਗਰ-ਕਮ-ਵਧੀਕ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਪਰਮਦੀਪ ਸਿੰਘ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਵੱਖ-ਵੱਖ ਰਾਜਨੀਤਿਕ…