‘ਮਿੱਟੀ ਮੁੜ ਵਾਜਾਂ ਮਾਰਦੀ–3’ ਰਾਹੀਂ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ NRI ਨੂੰ ਪੰਜਾਬ ਵਿੱਚ ਨਿਵੇਸ਼ ਲਈ ਸੱਦਾ
Mohali- ਪੰਜਾਬ ਵਿੱਚ ਨਿਵੇਸ਼ ਅਤੇ ਕਾਰੋਬਾਰ ਦੀਆਂ ਸੰਭਾਵਨਾਵਾਂ ਨਾਲ ਪ੍ਰਵਾਸੀ ਭਾਰਤੀਆਂ (NRI) ਨੂੰ ਜੋੜਨ ਦੇ ਉਦੇਸ਼ ਨਾਲ NRI ਸੇਤੂ, PTPC, ਇੰਡੀਆ ਚੈਂਬਰ ਆਫ ਇੰਟਰਨੈਸ਼ਨਲ ਬਿਜ਼ਨਸ…