Chandigarh(Gaurav Maria):ਗਣਤੰਤਰ ਦਿਵਸ ਹਰ ਸਾਲ ਦੀ ਤਰਾਹ ਇਸ ਸਾਲ ਵੀ ਪੰਜਾਬ ਸਰਕਾਰ ਸਾਰੇ ਪੰਜਾਬ ਚ ਮਨਾਏਗੀ ਇਸ ਵਾਰ ਕੋਵਿਡ 19 ਦੀਆ ਹਿਦਾਇਤਾਂ ਦਾ ਪਾਲਣ ਕਰਦੇ ਹੋਏ ਗਣਤੰਤਰ ਦਿਹਾੜਾ ਮਨਾਇਆ ਜਾਵੇਗਾ ਸੁਬ੍ਹਾ ਪੱਧਰੀ ਸਮਾਗਮ ਲੁਧਿਆਣਾ ਜਿਲਾ ਵਿਖੇ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ ਤੇ ਬਾਕੀ ਜਿਲਾ ਪੱਧਰ ਦੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਉਪ ਮੁੱਖ ਮੰਤਰੀ ਤੇ ਕੈਬਿਨੇਟ ਮੰਤਰੀ ਕੌਮੀ ਝੰਡਾ ਲਹਿਰਾਉਣਗੇ